CM Mann ਨੇ ਕੇਂਦਰ ਨੂੰ ਲਿਖੀ ਚਿੱਠੀ, ਕਣਕ ਖਰੀਦ ਨਿਯਮਾਂ 'ਚ ਛੋਟ ਦੀ ਕੀਤੀ ਮੰਗ @ABP Sanjha ​

  • 2 years ago
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਕਣਕ ਦੇ ਖਰੀਦ ਨਿਯਮਾਂ ਵਿਚ ਛੋਟ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਕੇਂਦਰ ਦੀਆਂ ਟੀਮਾਂ ਵੱਲੋਂ ਫਸਲ ਦਾ ਮੁਆਇਨਾ ਕਰ ਕੇ ਰਿਪੋਰਟ ਸੌਂਪ ਦਿੱਤੀ ਗਈ ਸੀ ਪਰ ਫਿਰ ਵੀ ਇਸ ਦੀ ਹਾਲੇ ਤਕ ਕੋਈ ਢਿੱਲ ਨਹੀਂ ਦਿੱਤੀ ਗਈ।

Recommended