Punjab 'ਚ ਝੋਨੇ ਦੀ ਲਵਾਈ ਦੀਆਂ ਤਰੀਕਾਂ ਦਾ ਐਲਾਨ, ਇਸ ਦਿਨ ਤੋਂ ਹੋਵੇਗੀ ਸ਼ੁਰੂਆਤ

  • 2 years ago
ਪੰਜਾਬ ਵਿਚ ਝੋਨੇ ਦੀ ਲਵਾਈ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਪੰਜਾਬ ਵਿਚ ਝੋਨੇ ਦੀ ਲਵਾਈ 18 ਜੂਨ ਤੋਂ ਸ਼ੁਰੂ ਹੋ ਜਾਵੇਗੀ। ਹਾਲਾਂਕਿ ਇਸ ਵਾਰ ਝੋਨੇ ਦੀ ਲਵਾਈ ਲਈ ਸੂਬੇ ਨੂੰ 4 ਪੜਾਵਾਂ ਵਿਚ ਵੰਡਿਆ ਗਿਆ ਹੈ।

Recommended