ਭਾਰਤੀ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, Jalandhar ਤੇ Amritsar 'ਚ ਦਰਜ ਹੋਇਆ ਪਰਚਾ
  • 2 years ago
ਕਾਮੇਡੀਅਨ ਭਾਰਤੀ ਸਿੰਘ ਪਿਛਲੇ ਦਿਨੀਂ ਦਾੜ੍ਹ-ਮੁੱਛਾਂ 'ਤੇ ਕੀਤੀ ਟਿੱਪਣੀ ਤੋਂ ਬਾਅਦ ਵਿਵਾਦਾ ਵਿਚ ਘਿਰਦੀ ਜਾ ਰਹੀ ਹੈ। ਭਾਰਤੀ ਸਿੰਘ ਖ਼ਿਲਾਫ਼ ਅੰਮ੍ਰਿਤਸਰ ਤੇ ਜਲੰਧਰ ਦੇ ਥਾਣਾ ਆਦਮਪੁਰ ਵਿਖੇ ਪਰਚਾ ਦਰਜ ਕਰਵਾਇਆ ਗਿਆ ਹੈ।
Recommended