Navjot sidhu ਖ਼ਿਲਾਫ਼ ਦਰਜ 34 ਸਾਲ ਪੁਰਾਣੇ ਰੋਡਰੇਜ ਮਾਮਲੇ 'ਤੇ ਅੱਜ ਆ ਸਕਦੈ SC ਦਾ ਫੈਸਲਾ

  • 2 years ago
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੱਲ ਰਹੇ 34 ਸਾਲ ਪੁਰਾਣੇ ਰੋਡਰੇਜ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਫੈਸਲਾ ਸੁਣਾ ਸਕਦੀ ਹੈ।

Recommended