ਦੇਸ਼ ਵਿੱਚ ਵੱਧਦੀ ਮਹਿੰਗਾਈ ਤੇ ਮਾਨਸੂਨ ਇਜਲਾਸ ਦੌਰਾਨ ਵੀ ਕਿਉਂ ਨਹੀਂ ਹੋ ਰਹੀ ਚਰਚਾ ? OneIndia Punjabi

  • 2 years ago
ਮਾਨਸੂਨ ਇਜਲਾਸ ਦੇ ਪਹਿਲੇ ਦਿਨ ਲੋਕ ਸਭਾ ਮੈਂਬਰ ਹਰਸਿਮਰਤ ਕੋਰ ਬਾਦਲ ਨੇ ਵਿੱਤ ਮੰਤਰੀ ਨਿਰਮਲਾ ਸਿਤਾਰਮਨ ਖ਼ਿਲਾਫ਼ ਤਿੱਖੇ ਸ਼ਬਦੀ ਹਮਲੇ ਕੀਤੇ ,ਹਰਸਿਮਰਤ ਕੋਰ ਬਾਦਲ ਨੇ ਕਿਹਾ ਤੇ ਦੇਸ਼ ਦੀ ਆਰਥਿਕ ਹਾਲਤ ਬਹੁਤ ਖ਼ਰਾਬ ਨੇ ਮਹਿੰਗਾਈ ਅਸਮਾਨ ਛੂ ਰਹੀ ਹੈ ਤੇ ਵਿੱਤ ਮੰਤਰੀ ਨਿਰਮਲਾ ਸਿਤਾਰਮਨ ਕਹਿ ਰਹੇ ਨੇ ਕੇ ਭਾਰਤ ਦਾ ਅਰਥਚਾਰਾ ਬਹੁਤ ਮਜ਼ਬੂਤ ਹੈ।

Recommended