ਰਣਜੀਤ ਸਾਗਰ ਡੈਮ 'ਚ ਭਾਰੀ ਬਾਰਿਸ਼ ਦੇ ਚਲਦਿਆ ਕੀਤਾ ALERT ਜਾਰੀ | OneIndia Punjabi
  • 2 years ago
ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਕਰਕੇ ਡੈਮ 'ਚ ਪਾਣੀ ਦਾ ਪੱਧਰ ਕਾਫੀ ਵੱਧ ਚੁਕਾ ਹੈ I ਰਣਜੀਤ ਸਾਗਰ ਡੈਮ 'ਚ ਪਾਣੀ ਖਤਰੇ ਦੇ ਪੱਧਰ ਦੇ ਨੇੜੇ ਪਹੁੰਚ ਗਿਆ ਹੈ, ਜਿਸ ਨੂੰ ਦੇਖਦਿਆਂ ਹੁਣ ਪਠਾਨਕੋਟ ਪ੍ਰਸ਼ਾਸਨ ਨੇ ਅਲਰਟ ਜਾਰੀ ਕਰ ਦਿੱਤਾ ਹੈ । ਵਾਧੂ ਪਾਣੀ ਕਿਸੇ ਵੇਲੇ ਵੀ ਡੈਮ ਤੋਂ ਛੱਡਿਆ ਜਾ ਸਕਦਾ ਹੈ । ਦਰਿਆ ਦੇ ਕੰਢੇ ਤੇ ਰਹਿਣ ਵਾਲੇ ਲੋਕਾਂ ਨੂੰ ਪੁਲਿਸ ਵਲੋਂ ਸੁਰੱਖਿਅਤ ਥਾਂ 'ਤੇ ਲੈ ਜਾਇਆ ਜਾ ਰਿਹਾ।
Recommended