Punjab Police ਨੇ ਲਿਆ ਵੱਡਾ ਐਕਸ਼ਨ, Mansa CIA Staff ਦਾ ਮੁਖੀ ਬਰਖਾਸ਼ਤ | OneIndia Punjabi
  • 2 years ago
ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਡੀਜੀਪੀ ਪੰਜਾਬ ਨੇ ਵੱਡੀ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਪੁਲਿਸ ਨੇ ਡੀਜੀਪੀ ਦੇ ਹੁਕਮਾਂ 'ਤੇ ਦੀਪਕ ਟੀਨੂੰ ਦੀ ਹਿਰਾਸਤ ਦੌਰਾਨ ਡਿਊਟੀ 'ਤੇ ਤੈਨਾਤ ਮਾਨਸਾ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
Recommended