ਚੋਣਾਂ ਜਿੱਤਣ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਪਹੁੰਚੇ ਐੱਸਜੀਪੀਸੀ ਮੁੱਖ ਦਫ਼ਤਰ | OneIndia Punjabi

  • 2 years ago
ਹਰਜਿੰਦਰ ਸਿੰਘ ਧਾਮੀ ਇੱਕ ਵਾਰ ਫਿਰ ਤੋਂ ਐੱਸਜੀਪੀਸੀ ਦੇ ਪ੍ਰਧਾਨ ਬਣੇ, ਜਿਸ ਤੋਂ ਬਾਅਦ ਅੱਜ ਪਹਿਲੀ ਵਾਰ ਉਹ ਐੱਸਜੀਪੀਸੀ ਮੁੱਖ ਦਫਤਰ ਪਹੁੰਚੇ ਅਤੇ ਐੱਸਜੀਪੀਸੀ ਅਧਿਕਾਰੀਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ |

Recommended