ਮੁੜ Ban ਹੋਇਆ Jazzy B ਦਾ Twitter Account | Jazzy B Twitter Account Ban | OneIndia Punjabi
  • last year
ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਇੱਕ ਵਾਰ ਫਿਰ ਤੋਂ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ । ਉਨ੍ਹਾਂ ਦਾ ਅਕਾਊਂਟ ਖੋਲ੍ਹਣ ’ਤੇ ਲਿਖਿਆ ਆ ਰਿਹਾ ਹੈ ਕਿ ਇਹ ਅਕਾਊਂਟ ਲੀਗਲ ਕਾਰਨਾਂ ਕਰਕੇ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ ।
.
.
.
#jazzybtwitteraccountban #jazzyb #punjabnews
Recommended