ਮਾਨ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ ਹੈ : ਪ੍ਰਤਾਪ ਬਾਜਵਾ | Partap Singh Bajwa to aap | OneIndia Punjabi
  • last year
ਵਿਦੇਸ਼ ਤੋਂ ਵਾਪਿਸ ਪਰਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰਨ ਦੇ ਇਲਜ਼ਾਮ ਲੱਗੇ ਨੇ । ਜਿਸ 'ਤੇ ਬੋਲਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਾਨ ਸਰਕਾਰ ਬਦਲੇ ਦੀ ਰਾਜਨੀਤੀ ਕਰ ਰਹੀ ਹੈ |
.
.
.
#partapsinghbajwa #bhagwantmann #excmchanni
Recommended