Kotkapura ਗੋਲੀ ਕਾਂਡ ਮਾਮਲੇ 'ਚ ਅਦਾਲਤ ਨੇ Sukhbir Badal ਦੀ ਜ਼ਮਾਨਤ ਅਰਜ਼ੀ ਕੀਤੀ ਰੱਦ | OneIndia Punjabi
  • last year
ਫਰੀਦਕੋਟ ਅਦਾਲਤ ਨੇ 2015 ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਨਾਮਜ਼ਦ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ । ਪਰ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਰਾਹਤ ਦੇ ਦਿੱਤੀ ਹੈ। ਦੋਵੇਂ ਅਕਾਲੀ ਆਗੂਆਂ ਨੇ ਪਿਛਲੇ ਹਫ਼ਤੇ ਫਰੀਦਕੋਟ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਦਰਖਾਸਤ ਦਿੱਤੀ ਸੀ । 14 ਮਾਰਚ ਨੂੰ ਬਹਿਸ ਸੁਣਨ ਤੋਂ ਬਾਅਦ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਰੀਦਕੋਟ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ ।
.
In the Kotkapura shooting case, the court rejected the bail application of Sukhbir Badal.
.
.
.
#punjabnews #sukhbirbadal #kotkapuranews
Recommended