ਸਾਵਧਾਨ! ਪੰਜਾਬ 'ਚ ਗਰਜ ਨਾਲ ਪਵੇਗਾ ਮੀਂਹ, IMD ਨੇ ਜਾਰੀ ਕੀਤਾ Alert | Punjab Weather News |OneIndia Punjabi
  • 11 months ago
ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਬਾਰਿਸ਼ ਨਾਲ ਵੱਡੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ ਤੇ ਇਸਦੇ ਨਾਲ ਹੀ ਪੰਜਾਬ ਤੇ ਰਾਜਸਥਾਨ ਤੋਂ ਲੈ ਕੇ ਯੂਪੀ-ਬਿਹਾਰ ਤੱਕ ਉੱਤਰ-ਪੱਛਮੀ ਰਾਜਾਂ 'ਚ ਤੇਜ਼ ਗਰਜ, ਮੀਂਹ ਤੇ ਗੜੇਮਾਰੀ ਦੀ ਚਿਤਾਵਨੀ ਦਿੱਤੀ ਹੈ।
.
Be careful! Thunder will rain in Punjab, IMD issued Alert.
.
.
.
#punjabnews #weathernews #weatherpunjab
Recommended