ਬੁੱਢਾ ਦਲ ਨੇ ਕਰਵਾਏ Canada 'ਚ ਸੰਗਤਾਂ ਨੂੰ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ | Canada News |OneIndia Punjabi

  • 11 months ago
ਕੈਨੇਡਾ 'ਚ ਪਹਿਲੀ ਵਾਰ ਸੰਗਤਾਂ ਨੇ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ ਕੀਤੇ ਹਨ | ਦੱਸਦਈਏ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਆਪਣੇ ਸਾਥੀ ਸਿੰਘਾਂ ਸਮੇਤ ਕਨੇਡਾ ਦੇ ਸ਼ਹਿਰ ਸਰੀ ਵਿਖੇ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਬੀ.ਸੀ ਦੇ ਪੁੱਜੇ |ਜਿਥੇ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਤੇ ਸਥਾਨਕ ਸਿੱਖਾਂ ਨੇ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ, ਮਹਾਨ ਸਿੱਖ ਜਰਨੈਲਾਂ ਦੇ ਇਤਿਹਾਸਕ ਪਾਵਨ ਸ਼ਸਤਰਾਂ ਅਤੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਤੇ ਫੁੱਲਾਂ ਦੀ ਵਰਖਾ ਕਰਕੇ ਖਾਲਸਾਈ ਜੈਕਾਰਿਆਂ ਨਾਲ ਦਾ ਭਰਵਾ ਸਵਾਗਤ ਕੀਤਾ ਤੇ ਕੈਨੇਡਾ ਵਿਖੇ ਸੰਗਤਾਂ ਨੂੰ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਗਏ |
.
Budha Dal organized historical weapons viewing for Sangat in Canada.
.
.
.
#budhadal #canadanews #punjabnews

Recommended