ਪੰਜਾਬ 'ਚ Alert ਹੋ ਗਿਆ ਜਾਰੀ, ਜਾਣੋ ਕਿੱਥੇ-ਕਿੱਥੇ ਗਰਜ ਨਾਲ ਪਵੇਗਾ ਭਾਰੀ ਮੀਂਹ |Weather News |OneIndia Punjabi
  • 10 months ago
ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼ ਕਾਰਨ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ ਤੇ ਇਹ ਰਾਹਤ 8 ਜੁਲਾਈ ਤੱਕ ਜਾਰੀ ਰਹੇਗੀ | ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਕਾਰਨ ਮੌਸਮ ਵੀ ਸੁਹਾਵਨਾ ਹੋ ਗਿਆ ਹੈ। ਦੱਸ ਦਈਏ ਪੰਜਾਬ 'ਚ ਮਾਨਸੂਨ ਸਰਗਰਮ ਹੋ ਚੁੱਕਾ ਹੈ, ਜਿਸ ਨਾਲ ਹੁਣ ਮੀਂਹ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ | ਦੱਸਦਈਏ ਕਿ ਬੀਤੇ ਦਿਨ ਪਾਰਾ 2.5 ਡਿਗਰੀ ਸੈਲਸੀਅਸ ਹੇਠਾਂ ਆ ਗਿਆ। ਮੌਸਮ ਵਿਗਿਆਨੀਆਂ ਨੇ 6 ਤੋਂ 8 ਜੁਲਾਈ ਤੱਕ ਜ਼ਿਆਦਾਤਰ ਹਿੱਸਿਆ ’ਚ ਤੇਜ਼ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।ਇਸ ਸਮੇਂ ਮਾਨਸੂਨ ਪੂਰੇ ਦੇਸ਼ 'ਚ ਸਰਗਰਮ ਹੋ ਚੁੱਕਾ ਹੈ।
.
Alert has been issued in Punjab, know where there will be heavy rain with thunder.
.
.
.
#punjabnews #weathernews #punjabweather
Recommended