ਗੁੱਸੇ 'ਚ ਆ ਗਏ SGPC ਪ੍ਰਧਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧਕ ਇੱਕ ਗੈਰ ਸਿੱਖ ਲਗਾਉਣ ਦਾ ਮਾਮਲਾ ਗਿਆ ਭੱਖ! |
  • 9 months ago
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ।
.
.
.
#SGPC #punjabnews #srihazursahib
~PR.182~
Recommended