ਫਿਰ ਗਰਜੀ ਬੀਬੀ ਬਾਦਲ! ਦਸ'ਤਾ ਕਿਵੇਂ ਹੋਇਆ ਸਰਕਾਰੀ ਖ਼ਜ਼ਾਨੇ ਨੂੰ ਸੈਂਕੜੇ ਕਰੋੜਾਂ ਦਾ ਨੁਕਸਾਨ! |OneIndia Punjabi
  • 9 months ago
ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਪੰਜਾਬ ਸ਼ਰਾਬ ਘੁਟਾਲੇ ਦੀ ਸੀ ਬੀ ਆਈ ਤੇ ਈ ਡੀ ਕੋਲੋਂ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਸ ਸ਼ਰਾਬ ਨੀਤੀ ਵਿਚ ਵੱਡਾ ਭ੍ਰਿਸ਼ਟਾਚਾਰ ਹੋਇਆ ਤੇ ਸਰਕਾਰੀ ਖ਼ਜ਼ਾਨੇ ਨੂੰ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ।ਹਰਸਿਮਰਤ ਕੌਰ ਬਾਦਲ ਨੇ ਇਹ ਬੇਨਤੀ ਕਰਦਿਆਂ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਦੋ ਮੰਗ ਪੱਤਰਾਂ ਦੇ ਨਾਲ ਨਾਲ ਪੰਜਾਬ ਦੀ ਕੈਬਨਿਟ ਸਬ ਕਮੇਟੀ ਦੀ ਰਿਪੋਰਟ ਵੀ ਭੇਜੀ ਜਿਸਨੇ 2022-23 ਦੀ ਆਬਕਾਰੀ ਨੀਤੀ ਅਸਿੱਧੇ ਤੌਰ ’ਤੇ ਰੱਦ ਹੀ ਕਰ ਦਿੱਤੀ ਹੈ।
.
Then angry Bibi Badal! How did the government treasury lose hundreds of crores!
.
.
.
#harsimratkaurbadal #punjabnews #loksabha
Recommended