ਰਾਘਵ ਚੱਢਾ ਤੋਂ ਕਈ ਗੁਣਾ ਜ਼ਿਆਦਾ ਹੈ ਪਰਿਣੀਤੀ ਚੋਪੜਾ ਦੀ ਜਾਇਦਾਦ,ਜਾਇਦਾਦ ਜਾਣ ਕੇ ਖਿਸਕ ਜਾਵੇਗੀ ਪੈਰਾਂ ਹੇਠੋਂ ਜ਼ਮੀਨ|

  • 8 months ago
ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਇੱਕ ਦੂਜੇ ਦੇ ਹੋ ਗਏ ਹਨ। ਉਦੈਪੁਰ ਦੇ ਲੀਲਾ ਪੈਲੇਸ 'ਚ ਹੋਏ ਵਿਆਹ ਦੀਆਂ ਪਹਿਲੀਆਂ ਤਸਵੀਰਾਂ ਦਾ ਹਰ ਕੋਈ ਇੰਤਜ਼ਾਰ ਕਰ ਰਿਹਾ ਸੀ। ਵਿਆਹ ਤੋਂ ਬਾਅਦ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਤਸਵੀਰਾਂ ਵੀ ਸਾਹਮਣੇ ਆਈ ਹੈ। ਵਿਆਹ ਦੀਆਂ ਸਾਰੀਆਂ ਰਸਮਾਂ ਰਾਜਸਥਾਨ ਦੇ ਉਦੈਪੁਰ 'ਚ ਨਿਭਾਈਆਂ ਗਈਆਂ, ਜਿਸ ਵਿੱਚ ਕਰੀਬੀ ਲੋਕ ਹੀ ਸ਼ਾਮਲ ਹੋਏ। ਉਨ੍ਹਾਂ ਦੇ ਵਿਆਹ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਸੀ.. ਵਰਣਨਯੋਗ ਹੈ ਕਿ ਰਾਘਵ ਚੱਢਾ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਹਨ। ਸਾਲ 2012 ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਕੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਉਹ ਚਾਰਟਰਡ ਅਕਾਊਂਟੈਂਟ (CA) ਵੀ ਹਨ।ਉਨ੍ਹਾਂ ਨੇ ਵੱਡੀਆਂ ਅਕਾਊਂਟੈਂਸੀ ਫਰਮਾਂ ਨਾਲ ਕੰਮ ਕੀਤਾ ਹੈ।
.
Parineeti Chopra's property is many times more than Raghav Chadha.
.
.
.
#ParineetiChopra #RaghavChadha #bollywoodnews
~PR.182~

Recommended