ਕੈਨੇਡਾ ਤੋਂ ਬਾਅਦ ਯੂ.ਕੇ 'ਚ ਇਕੱਠੇ ਹੋਏ ਖਾਲਿਸਤਾਨੀ,ਪੁਲਿਸ ਨੇ ਰੋਕਿਆ ਤਾਂ ਅਗਿਓਂ ਦੇਖੋ ਕੀ ਕੀਤਾ!|OneIndia Punjabi

  • 7 months ago
ਕੈਨੇਡਾ ਤੋਂ ਬਾਅਦ ਦੁਨੀਆ ਭਰ ਵਿੱਚ ਖਾਲਿਸਤਾਨੀ ਸਮਰਥਕ ਐਕਟਿਵ ਹੋ ਗਏ ਹਨ। ਹਾਲ ਹੀ ਵਿੱਚ ਖਾਲਿਸਤਾਨੀ ਸਮਰਥਕਾਂ ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ। ਦਰਅਸਲ, ਖਾਲਿਸਤਾਨੀਆਂ ਨੇ ਇਹ ਪ੍ਰਦਰਸ਼ਨ ਮਹਾਤਮਾ ਗਾਂਧੀ ਦੇ ਜਨਮ ਦਿਨ 'ਤੇ 2 ਅਕਤੂਬਰ ਨੂੰ ਕੀਤਾ ਸੀ। ਇਸ ਦੀਆਂ ਤਸਵੀਰਾਂ ਹੁਣ ਸਾਹਮਣੇ ਆ ਰਹੀਆਂ ਹਨ। ਟੇਨ 'ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਇਕ ਵਾਰ ਫਿਰ ਵੱਡੀ ਗਿਣਤੀ ਵਿੱਚ ਖਾਲਿਸਤਾਨੀ ਸਮਰਥਕ ਇਕੱਠੇ ਹੋਏ ਅਤੇ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਹਾਈ ਕਮਿਸ਼ਨ ਦੇ ਨੇੜੇ ਭਾਰੀ ਪੁਲਸ ਬਲ ਤਾਇਨਾਤ ਕੀਤੇ ਗਏ।
.
After Canada, the Khalistani gathered in the UK, the police stopped them, so see what they did!
.
.
.
#canada #londonnews #khalistani

Recommended