Canada ਤੋਂ ਆਈ ਪੰਜਾਬੀਆਂ ਲਈ ਖੁਸ਼ਖਬਰੀ,ਹਰ ਸਾਲ 5 ਲੱਖ ਪ੍ਰਵਾਸੀਆਂ ਨੂੰ ਮਿਲੇਗੀ ਕੈਨੇਡਾ'ਚ Entry!|OneIndia Punjabi

  • 6 months ago
ਕੈਨੇਡੀਅਨ ਸਰਕਾਰ vlo ਪ੍ਰਵਾਸੀਆਂ ਨੂੰ ਕੈਨੇਡਾ 'ਚ ਐਂਟਰੀ ਦੇਣ ਲਈ ਇੱਕ ਨਵੀਂ ਯੋਜਨਾ ਬਣਾਈ ਜਾ ਰਹੀ ਹੈ। ਇਸ 'ਚ ਹਰ ਸਾਲ 5 ਲੱਖ ਪ੍ਰਵਾਸੀ 2026 ਤੱਕ ਕੈਨੇਡਾ 'ਚ ਦਾਖਲ ਹੋ ਸਕਣਗੇ। ਇਸ ਦਾ ਸਭ ਤੋਂ ਵੱਧ ਫਾਇਦਾ ਪੰਜਾਬ ਨੂੰ ਹੋਣ ਵਾਲਾ ਹੈ। ਦੱਸਦਈਏ ਕਿ ਕੈਨੇਡਾ 2024 'ਚ 4 ਲੱਖ 85 ਹਜ਼ਾਰ ਨਵੇਂ ਵੀਜ਼ੇ ਦੇਣ ਦੀ ਯੋਜਨਾ ਬਣਾ ਰਿਹਾ ਹੈ ਪਰ ਹੁਣ ਉਹ ਇਸਦੀ ਸਮਾਂ ਸੀਮਾ ਵਧਾਉਣ ਜਾ ਰਹੇ ਹਨ। ਹੁਣ 2026 ਤੱਕ ਹਰ ਸਾਲ 5 ਲੱਖ ਲੋਕਾਂ ਨੂੰ ਕੈਨੇਡਾ 'ਚ ਐਂਟਰੀ ਦਿੱਤੀ ਜਾਵੇਗੀ। ਇਮੀਗ੍ਰੇਸ਼ਨ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਨਵੀਂ ਯੋਜਨਾ ਬਾਰੇ ਦੱਸਿਆ ਕਿ 2026 ਤੱਕ ਇਮੀਗ੍ਰੇਸ਼ਨ ਪੱਧਰ ਹਰ ਸਾਲ 5 ਲੱਖ ਤੱਕ ਵਧਾ ਦਿੱਤਾ ਜਾਵੇਗਾ।
.
Good news for Punjabis from Canada, every year 5 lakh immigrants will get entry in Canada!
.
.
.
#canadanews #canadavisa #punjabnews

Recommended