ਕਦੋਂ ਘਟੇਗੀ ਠੰਡ? ਲੋਕਾਂ 'ਚ ਛਿੜੀ ਕੰਬਣੀ, ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ! |OneIndia Punjabi
  • 4 months ago
ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਹਿਮਾਚਲ ਵਿਚ ਅਜੇ ਠੰਢ ਤੋਂ ਰਾਹਤ ਨਹੀਂ ਮਿਲੇਗੀ। ਪੱਛਮੀ ਗੜਬੜੀ ਦੇ ਸੁਸਤ ਹੋਣ ਤੋਂ ਬਾਅਦ ਹੁਣ ਸੁੱਕੀ ਠੰਢ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਸ ਸਮੇਂ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰ ਭਾਰਤ ‘ਚ ਠੰਡ ਦਾ ਕਹਿਰ ਜਾਰੀ ਹੈ। ਫਿਲਹਾਲ ਉੱਤਰ-ਪੱਛਮੀ ਭਾਰਤ ਦੇ ਰਾਜਾਂ ਵਿੱਚ ਠੰਡੇ ਦਿਨਾਂ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਹੁਣ ਉੱਤਰ-ਪੱਛਮੀ ਭਾਰਤ ਵਿੱਚ ਠੰਡ ਨੂੰ ਲੈ ਕੇ ਇੱਕ ਭਵਿੱਖਬਾਣੀ ਕੀਤੀ ਗਈ ਹੈ ਕਿ ਠੰਡ ਕਦੋਂ ਘਟੇਗੀ।ਮੌਸਮ ਵਿਭਾਗ ਮੁਤਾਬਕ ਉੱਤਰੀ-ਪੱਛਮੀ ਭਾਰਤ ਵਿੱਚ 11 ਜਨਵਰੀ ਤੋਂ ਬਾਅਦ ਠੰਡ ਤੇ ਕੋਹਰੇ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਦਿੱਲੀ ‘ਚ ਵੀ ਅੱਜ ਤੋਂ ਠੰਡ ਤੋਂ ਰਾਹਤ ਮਿਲੇਗੀ।
.
When will the cold subside? Trembling among the people, there will be rain, the weather department has issued an alert!
.
.
.
#punjabnews #weathernews #punjabweather
Recommended