ਕਿੱਥੇ ਟਲਦਾ ਦੋਸਾਂਝਵਾਲਾ! Diljit Dosanjh ਨੇ ਹੇਟਰਾਂ ਦੀ ਧੋਣ 'ਤੇ ਰੱਖਤਾ ਗੋਡਾ! |OneIndia Punjabi

  • 4 months ago
ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਹੀ ਆਪਣੇ ਗੀਤਾਂ ਤੇ ਵੀਡੀਓਜ਼ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਕੈਨੇਡਾ ਦੇ ਬਿੱਲਬੋਰਡ ਉੱਤੇ ਕਈ ਮਸ਼ਹੂਰ ਹਸਤੀਆਂ ਨਾਲ ਵਿਖਾਈ ਦੇ ਰਹੇ ਹਨ।ਦੱਸ ਦਈਏ ਕਿ ਦਿਲਜੀਤ ਦੋਸਾਂਝ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਦਿਲਜੀਤ ਦੋਸਾਂਝ ਅਕਸਰ ਆਪਣੇ ਫੈਨਜ਼ ਨਾਲ ਆਪਣੇ ਆਉਣ ਵਾਲੇ ਪ੍ਰੋਜੈਕਟਸ ਬਾਰੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।ਹਾਲ ਹੀ ਵਿੱਚ ਦਿਲਜੀਤ ਦੋਸਾਂਝ ਟ੍ਰੇਲਰ ਸਵਿਫਟ ਅਤੇ ਗ੍ਰੀਨ ਡੇ ਵਰਗੇ ਗਲੋਬਲ ਆਈਕਨਾਂ ਦੇ ਨਾਲ ਬਿਲਬੋਰਡ ਕੈਨੇਡਾ ਦੇ 2024 ਦੇ ਸਭ ਤੋਂ ਵੱਡੇ ਟੂਰ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਹ ਹਰ ਪੰਜਾਬੀ ਸੰਗੀਤ ਪ੍ਰੇਮੀ ਨੂੰ ਮਾਣ ਮਹਿਸੂਸ ਕਰਵਾਇਆ ਹੈ।ਦਿਲਜੀਤ ਦੋਸਾਂਝ ਇੰਸਟਾਗ੍ਰਾਮ 'ਤੇ ਆਪਣੇ ਫਨੀ ਵੀਲੌਗਸ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਜੋੜੀ ਰੱਖਦੇ ਹਨ।
.
.
.
#DiljitDosanjh #punjabisinger #punjabiactor
~PR.182~

Recommended