ਠੰਡ ਨੇ ਲੋਕਾਂ ਦੀ ਕਰਵਾ'ਤੀ ਬਸ! ਜਾਣੋ ਕਦੋ ਤੋਂ ਬਦਲ ਸਕਦਾ ਮੌਸਮ! | Weather News |OneIndia Punjabi

  • 4 months ago
ਦੇਸ਼ ਦੇ ਕਈ ਹਿੱਸਿਆਂ ‘ਚ ਕੜਾਕੇ ਦੀ ਠੰਡ ਪੈ ਰਹੀ ਹੈ। ਭਾਰਤ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਨੇ 22 ਜਨਵਰੀ ਨੂੰ ਪੰਜਾਬ ਭਰ ਵਿੱਚ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ ਜਦਕਿ 23 ਤੋਂ 25 ਜਨਵਰੀ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ।ਆਈਐਮਡੀ ਦੇ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰੀ ਰਾਜਸਥਾਨ ਵਿੱਚ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਸੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਧਿਕਾਰੀਆਂ ਨੇ ਕਿਹਾ ਕਿ 26 ਜਨਵਰੀ ਨੂੰ ਪੱਛਮੀ ਹਿਮਾਲੀਅਨ ਖੇਤਰ ਨੂੰ ਇੱਕ ਮਜ਼ਬੂਤ ਪੱਛਮੀ ਗੜਬੜ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ, ਪਰ ਇਹ ਕਹਿਣਾ ਬਹੁਤ ਜਲਦਬਾਜ਼ੀ ਹੈ ਕਿ ਕੀ ਇਹ ਉੱਤਰੀ ਮੈਦਾਨੀ ਖੇਤਰਾਂ ਵਿੱਚ ਧੁੰਦ ਅਤੇ ਕੜਾਕੇ ਦੀ ਠੰਡ ਵਿੱਚ ਵਿਘਨ ਪਾਉਣ ਲਈ ਕਾਫ਼ੀ ਤੀਬਰ ਹੋਵੇਗਾ ਜਾਂ ਨਹੀਂ।
.
The cold made the people just! Know when the weather can change!
.
.
.
#punjabnews #weathernews #punjabweather

Recommended